This is historical material “frozen in time”. The website is no longer updated and links to external websites and some internal pages may not work.

Har sikh ki awaj ha ke ham ko insaf mile .Hawara g ne kio juram nai kiya .Jab koi rasta na dikhe to he ase kadham udane

Created by A.S. on November 22, 2015

Plz save sikh ਅਜ ਅਮਿ੍ਤ ਵੇਲੇ ਦਾ ਹੁਕਮਨਾਮਾ ਸੀ੍ ਦਰਬਾਰ ਸਾਹਿਬ ਅਮਿ੍ਤਸਰ ੨੨/੧੧/੨੦੧੫ ਅੰਗ ੬੩੪

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥wjkk wjkf

Energy & Environment
Return to top